ਬਾਨੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਾਨੀ (ਨਾਂ,ਪੁ) ਆਗੂ; ਮੋਢੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5009, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਾਨੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਾਨੀ 1 [ਨਾਂਪੁ] ਬੁਨਿਆਦ ਰੱਖਣ ਵਾਲ਼ਾ ਵਿਅਕਤੀ , ਮੁੱਢ ਬੰਨ੍ਹਣ ਵਾਲ਼ਾ ਵਿਅਕਤੀ, ਮੋਢੀ 2 [ਨਾਂਇ] ਆਦਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4999, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਬਾਨੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬਾਨੀ (ਸੰ.। ਸੰਸਕ੍ਰਿਤ ਵਰੑਣ=ਰੰਗ। ਹਿੰਦੀ ਬਾਨੀ। ਪੰਜਾਬੀ ਵੰਨ) ੧. ਵੰਨੀ, ਰੰਗ। ਯਥਾ-‘ਕੁਮਾੑਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ’।
੨. (ਸੰਸਕ੍ਰਿਤ ਬਾਣੀ) ਬਾਣੀ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4766, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First