ਬਾਬਲ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਾਬਲ (ਨਾਂ,ਪੁ) ਧੀ ਦਾ ਪਿਤਾ, ਬਾਪ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4020, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਾਬਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਾਬਲ [ਨਾਂਪੁ] ਪਿਤਾ , ਬਾਪ, ਬਾਪੂ , ਡੈਡੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4013, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਬਾਬਲ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬਾਬਲ* (ਸੰ.। ਸੰਸਕ੍ਰਿਤ ਵਪਿਲ: =ਪਿਤਾ, ਵਪ੍ਰ: =ਪਿਤਾ। ਤੁਰਕੀ, ਬਾਬਾ=ਪਿਤਾ। ਪੰਜਾਬੀ ਬਾਬਲ) ੧. ਪਿਤਾ ।
ਦੇਖੋ , ‘ਬਾਲੀ’
----------
* ਪੰਜਾਬੀ ਵਿਚ ਬਾਬਲ ਪਦ ਬੜਾ ਲਾਡ ਮਈ ਹੈ, ਹੁਣ ਇਸ ਦਾ ਵਰਤਾਉ ਗੀਤਾਂ ਵਿਚ ਹੀ ਰਹਿੰਦਾ ਜਾਂਦਾ ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3833, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First