ਬਾਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਾਰੀ (ਨਾਂ,ਇ) ਕੋਠੇ ਵਿੱਚ ਹਵਾ ਅਤੇ ਰੌਸ਼ਨੀ ਆਉਣ ਲਈ ਭੋਂਏਂ ਅਤੇ ਛੱਤ ਦੀ ਉਚਾਈ ਦੇ ਵਿਚਕਾਰ ਤਖ਼ਤਿਆਂ ਆਦਿ ਨਾਲ ਖੁੱਲ੍ਹਣ ਅਤੇ ਬੰਦ ਹੋਣ ਵਾਲੀ ਤਾਕੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4157, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਾਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਾਰੀ 1 [ਨਾਂਇ] ਤਾਕੀ, ਖਿੜਕੀ, ਹਵਾ ਅਤੇ ਰੌਸ਼ਨੀ ਵਾਸਤੇ ਬਣਾਇਆ ਕੰਧ ਵਿੱਚ ਛੋਟਾ ਬੂਹਾ; ਲੋਹੇ ਦਾ ਮੋਟਾ ਡੰਡਾ ਜੋ ਭਾਰੀਆਂ ਚੀਜ਼ਾਂ ਇਧਰ-ਉਧਰ ਕਰਨ ਲਈ ਵਰਤਿਆ ਜਾਂਦਾ ਹੈ 2 [ਨਾਂਪੁ] ਬਿਆਸ ਅਤੇ ਰਾਵੀ ਦਰਿਆ ਦੇ ਵਿਚਕਾਰਲਾ ਇਲਾਕਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4045, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.