ਬਾਲਣ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਾਲਣ (ਨਾਂ,ਪੁ) ਅੱਗ ਜਲਾਉਣ ਦੇ ਕੰਮ ਆਉਣ ਵਾਲੀਆਂ ਲੱਕੜੀਆਂ, ਘਾਹ-ਫੂਸ, ਪੱਤੇ ਛਿਟੀਆਂ ਆਦਿ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4884, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਾਲਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਾਲਣ [ਨਾਂਪੁ] ਈਂਧਣ, ਫ਼ਿਊਲ, ਲੱਕੜੀ/ਤੇਲ ਆਦਿ ਜੋ ਬਲ਼ਨ ਦੇ ਕੰਮ ਆਵੇ; ਕਾਰਖ਼ਾਨੇ ਵਿੱਚ ਭੱਠੀਆਂ ਅਤੇ ਵਾਹਨ ਵਿੱਚ ਊਰਜਾ ਪੈਦਾ ਕਰਨ ਵਾਲ਼ੀ ਸਮੱਗਰੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4874, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਬਾਲਣ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬਾਲਣ ਮੁਲਤਾਨੀ ਬਾਲਨ। ਈਂਧਨ- ਕੁੰਨੇ ਹੇਠਿ ਜਲਾਈਐ ਬਾਲਣ ਸੰਦੈ ਥਾਇ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4699, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First