ਬਾਹ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬਾਹ (ਸ.। ਸੰਸਕ੍ਰਿਤ ਬਾਹ:। ਪ੍ਰਾਕ੍ਰਿਤ ਬਾਹੁ। ਪੁ. ਪੰਜਾਬੀ ਬਾਹੂ। ਨ. ਪੰਜਾਬੀ ਬਾਂਹ) ਭੁਜਾ। ਯਥਾ-‘ਗੁਰ ਕਾਢੀ ਬਾਹ ਕੁਕੀਜੈ’। ਤਥਾ-‘ਸਣੁ ਬਾਹੀ ਸਣੁ ਬਾਹਾ ’।
ਦੇਖੋ, ‘ਬਾਹੀ’,‘ਬਾਹੁ ਲਡਾਈਐ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7015, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First