ਬਾਹਰਲੀ ਸੇਵਾ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Foreign Service_ਬਾਹਰਲੀ ਸੇਵਾ: ਸੇਵਾ ਨਿਯਮਾਂ ਵਿਚ ਇਸ ਸ਼ਬਦ ਦੀ ਵਰਤੋਂ ਵਿਸ਼ੇਸ਼ ਭਾਵ ਵਿਚ ਕੀਤੀ ਜਾਂਦੀ ਹੈ। ਜਦੋਂ ਕੋਈ ਸਰਕਾਰੀ ਕਰਮਚਾਰੀ ਆਪਣੀ ਸਬਸਟੈਂਟਿਵ ਆਸਾਮੀ ਤੇ ਲੀਅਨ ਰਖਵਾ ਕੇ ਕਿਸੇ ਪ੍ਰਾਈਵੇਟ ਜਾਂ ਅਰਧ-ਸਰਕਾਰੀ ਅਦਾਰੇ ਵਿਚ ਸੇਵਾ ਕਰ ਰਿਹਾ ਹੁੰਦਾ ਹੈ ਤਾਂ ਉਸ ਨੂੰ ਬਾਹਰਲੀ ਸੇਵਾ ਤੇ ਕਿਹਾ ਜਾਂਦਾ ਹੈ। ਆਈ. ਐਫ਼ ਐਸ. ਇਸ ਤੋਂ ਵੱਖਰੀ ਸੇਵਾ ਹੈ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1726, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First