ਬਾਹਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਾਹਰਾ (ਵਿ,ਪੁ) 1 ਪ੍ਰਾਣੀ ਦੀ ਮੌਤ ਪਿੱਛੋਂ ਬਾਰ੍ਹਵੇਂ ਦਿਨ ਕੀਤਾ ਜਾਣ ਵਾਲਾ ਸ਼ਰਾਧ 2 ਇੱਕੋ ਜਾਤ ਦੇ ਰਹਿਣ ਵਾਲੇ ਲੋਕਾਂ ਦਾ ਸਮੂਹ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2768, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਾਹਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਾਹਰਾ [ਵਿਸ਼ੇ] (ਆਪਣੀ ਸਮਰੱਥਾ ਤੋਂ) ਵਧੇਰਾ [ਕਿਵਿ] (ਆਪਣੇ ਵੱਸ ਤੋਂ) ਪਰ੍ਹੇ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2756, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First