ਬਾਜ਼ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਾਜ਼ [ਨਾਂਪੁ] ਜਾਨਵਰਾਂ ਦਾ ਸ਼ਿਕਾਰ ਕਰਨ ਵਾਲ਼ਾ ਇੱਕ ਪੰਛੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20001, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬਾਜ਼ ਸਰੋਤ : ਪੰਜਾਬ ਕੋਸ਼–ਜਿਲਦ ਪਹਿਲੀ, ਭਾਸ਼ਾ ਵਿਭਾਗ ਪੰਜਾਬ

ਬਾਜ਼––ਇਹ ਸ਼ਿਕਾਰੀ ਪੰਛੀ ਗੁਲਾਬਚਸ਼ਮ ਪੰਛੀਆਂ ਦਾ ਰਾਜਾ ਹੈ। ਇਹ ਤਿਤਰ, ਮੁਰਗਾਬੀ ਅਤੇ ਖ਼ਰਗ਼ੋਸ਼ ਦਾ ਚੰਗਾ ਸ਼ਿਕਾਰ ਕਰਦਾ ਹੈ। ਇਸ ਦਾ ਰੰਗ ਉੱਪਰੋਂ ਭੂਰਾ ਤੇ ਹੇਠੋਂ ਚਿੱਟਾ ਹੁੰਦਾ ਹੈ। ਪੰਜੇ ਪੀਲੇ ਰੰਗ ਦੇ ਹੁੰਦੇ ਹਨ ਅਤੇ ਨਹੁੰ ਕਾਲੇ ਹੁੰਦੇ ਹਨ। ਚੁੰਝ ਸਖ਼ਤ ਤੇ ਮੁੜੀ ਹੋਈ ਹੁੰਦੀ ਹੈ। ਪੁਰਾਣੇ ਸਮੇਂ ਅਮੀਰ ਲੋਕ ਬਾਜ਼ ਨੂੰ ਆਪਣੇ ਹੱਥ ਤੇ ਰੱਖਦੇ ਅਤੇ ਸ਼ਿਕਾਰ ਖੇਡਦੇ ਸਨ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਬਾਜ਼ ਬੜੇ ਸ਼ੌਕ ਨਾਲ ਰਖਿਆ ਕਰਦੇ ਸਨ। ਇਸੇ ਲਈ ਉਨ੍ਹਾਂ ਨੂੰ 'ਬਾਜ਼ਾਂ ਵਾਲੇ ਸਤਿਗੁਰ' ਵੀ ਕਿਹਾ ਜਾਂਦਾ ਹੈ।

 


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬ ਕੋਸ਼–ਜਿਲਦ ਪਹਿਲੀ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 12051, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2018-01-17-12-33-10, ਹਵਾਲੇ/ਟਿੱਪਣੀਆਂ: ਹ. ਪੁ. –ਪੰ. ਵਿ. ਕੋ. 5; ਮ. ਕੋ.

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.