ਬਿਜਲੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਿਜਲੀ (ਨਾਂ,ਇ) 1 ਵਰਖਾ ਵੇਲੇ ਬੱਦਲਾਂ ਦੀ ਰਗੜ ਨਾਲ ਪੈਦਾ ਹੋਣ ਵਾਲੀ ਅਸਮਾਨੀ ਲਿਸ਼ਕ 2 ਪਾਣੀ ਆਦਿ ਦੇ ਜ਼ੋਰ ਤੋਂ ਪੈਦਾ ਕੀਤੀ ਸ਼ਕਤੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4315, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਿਜਲੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਿਜਲੀ [ਨਾਂਇ] ਪਾਣੀ/ਕੋਇਲਾ ਜਾਂ ਪ੍ਰਮਾਣੂ ਆਦਿ ਦੀ ਵਰਤੋਂ ਕਰਕੇ ਪੈਦਾ ਕੀਤੀ ਸ਼ਕਤੀ; ਲਿਸ਼ਕ ਜਾਂ ਕੜਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4307, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.