ਬਿਜਲੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਿਜਲੀ (ਨਾਂ,ਇ) 1 ਵਰਖਾ ਵੇਲੇ ਬੱਦਲਾਂ ਦੀ ਰਗੜ ਨਾਲ ਪੈਦਾ ਹੋਣ ਵਾਲੀ ਅਸਮਾਨੀ ਲਿਸ਼ਕ 2 ਪਾਣੀ ਆਦਿ ਦੇ ਜ਼ੋਰ ਤੋਂ ਪੈਦਾ ਕੀਤੀ ਸ਼ਕਤੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4317, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਿਜਲੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਿਜਲੀ [ਨਾਂਇ] ਪਾਣੀ/ਕੋਇਲਾ ਜਾਂ ਪ੍ਰਮਾਣੂ ਆਦਿ ਦੀ ਵਰਤੋਂ ਕਰਕੇ ਪੈਦਾ ਕੀਤੀ ਸ਼ਕਤੀ; ਲਿਸ਼ਕ ਜਾਂ ਕੜਕ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4309, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First