ਬਿਜੜਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਿਜੜਾ (ਨਾਂ,ਪੁ) ਮਾਦਾ ਨੂੰ ਭਰਮਾਉਣ ਲਈ ਬਰੀਕ ਹਰਿਆਵਲੀਆਂ ਤਾਰਾਂ ਵਰਗੀਆਂ ਲੰਮੀਆਂ ਤੀਲ੍ਹੀਆਂ ਦੁਆਰਾ ਰੁੱਖਾਂ ਦੀਆਂ ਟਾਹਣੀਆਂ ਨਾਲ ਲਟਕਵੇਂ ਰੂਪ ਵਿੱਚ ਉਣ ਕੇ ਆਲ੍ਹਣਾ ਬਣਾਉਣ ਵਾਲਾ ਪੰਛੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1201, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਿਜੜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਿਜੜਾ [ਨਾਂਪੁ] ਇੱਕ ਪੰਛੀ ਜੋ ਦਰਖ਼ਤਾਂ ਦੀ ਟਾਹਣੀ ਨਾਲ਼ ਲਟਕਦਾ ਗੋਲ਼ ਆਲ੍ਹਣਾ ਉਣਦਾ ਹੈ, ਬਈਆ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1200, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.