ਬਿਬੇਕੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਿਬੇਕੀ [ਨਾਂਪੁ] ਵਿਚਾਰਵਾਨ, ਗਿਆਨੀ; ਰਹਿਤ ਮਰਯਾਦਾ ਵਿੱਚ ਪੱਕਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1659, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਬਿਬੇਕੀ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਬਿਬੇਕੀ: ਬਿਬੇਕ-ਬੁੱਧੀ ਅਨੁਸਾਰ ਨਿਰਣਾ ਕਰਨ ਵਾਲਾ ਸਾਧਕ ਆਮ ਤੌਰ ’ਤੇ ‘ਬਿਬੇਕੀ’ ਕਿਹਾ ਜਾਂਦਾ ਹੈ। ਭਾਈ ਰਣਧੀਰ ਸਿੰਘ ਦੇ ਜੱਥੇ ਦੀਆਂ ਕੁਝ ਵਿਸ਼ਿਸ਼ਟਤਾਵਾਂ ਦਾ ਪਾਲਨ ਕਰਨ ਵਾਲੇ ਸਿੰਘਾਂ ਨੂੰ ਵੀ ‘ਬਿਬੇਕੀ’ ਨਾਂ ਨਾਲ ਯਾਦ ਕੀਤਾ ਜਾਂਦਾ ਹੈ। ਵੇਖੋ ‘ਬਿਬੇਕ/ਵਿਵੇਕ’।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1435, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no
ਬਿਬੇਕੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬਿਬੇਕੀ (ਸੰ.। ਸੰਸਕ੍ਰਿ਼ਤ ਵਿਵੇਕੀ) ਬਿਬੇਕ ਵਾਲਾ ਮਹਾਤਮਾ, ਪੂਰਨ ਵਿਚਾਰਵਾਨ, ਬ੍ਰਹਮ ਵਿਦ੍ਯਾ ਦਾ ਜਾਣੂ। ਯਥਾ-‘ਤੇਰੀ ਨਿਰਗੁਨ ਕਥਾ ਕਾਇ ਸਿਉ ਕਹੀਐ ਐਸਾ ਕੋਇ ਬਿਬੇਕੀ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1435, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First