ਬਿਸਤਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਿਸਤਰਾ (ਨਾਂ,ਪੁ) ਸੌਣ ਹਿੱਤ ਵਿਛਾਏ ਜਾਂ ਵਿਛਾਏ ਜਾਣ ਵਾਲੇ ਕੱਪੜੇ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2518, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਿਸਤਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਿਸਤਰਾ [ਨਾਂਪੁ] ਵਿਛਾਉਣਾ, ਸੌਣ ਲਗਿਆਂ ਮੰਜੇ ਉੱਤੇ ਵਿਛਾਉਣ ਵਾਲ਼ੇ ਕੱਪੜੇ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2516, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.