ਬਿਹਾਰੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਿਹਾਰੀ 1 [ਨਾਂਇ] ਗੁਰਮੁਖੀ ਲਿੱਪੀ ਵਿੱਚ /ਈ/ ਸ੍ਵਰ ਦੀ ਲਿਪਾਂਕ 2 [ਵਿਸ਼ੇ] ਬਿਹਾਰ ਪ੍ਰਦੇਸ਼ ਦਾ ਵਸਨੀਕ; ਬਿਹਾਰ ਨਾਲ ਸੰਬੰਧਿਤ 3 [ਨਿਪੁ] ਸ਼੍ਰੀ ਕ੍ਰਿਸ਼ਨ ਦਾ ਇੱਕ ਨਾਮ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 476, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਬਿਹਾਰੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬਿਹਾਰੀ (ਸੰ.। ਸੰਸਕ੍ਰਿਤ ਵਿਹਾਰਿਨੵ=ਖੁਸ਼ੀ ਮਾਣਨ ਵਾਲਾ, ਆਨੰਦ ਲੈਣ ਵਾਲਾ) ਭਾਵ ਵਾਹਿਗੁਰੂ। ਯਥਾ-‘ਸੀਤਲਾ ਤੇ ਰਖਿਆ ਬਿਹਾਰੀ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 431, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First