ਬਿੱਦ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਿੱਦ ( ਨਾਂ , ਇ ) 1 ਪੇਕਿਆਂ ਵੱਲੋਂ ਧੀ ਨੂੰ ਘੱਲੀ ਸੌਗਾਤਾਂ ਦੀ ਪੋਟਲੀ 2 ਖੋਪਾ , ਮਖਾਣੇ , ਬਦਾਮ , ਛੁਹਾਰੇ , ਸੌਂਗੀ ਆਦਿ ਸੁੱਕੇ ਮੇਵਿਆਂ ਦਾ ਮਿਸ਼ਰਣ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5847, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਿੱਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਿੱਦ [ ਨਾਂਇ ] ਛੁਹਾਰੇ ਬਦਾਮ ਅਤੇ ਮਿੱਠੇ ਆਦਿ ਦਾ ਮਿਸ਼ਰਨ , ਸੁਗਾਤਾਂ ਦੀ ਪੋਟਲੀ ਜੋ ਪੇਕਿਆਂ ਵੱਲੋਂ ਧੀ ਨੂੰ ਘੱਲੀ ਜਾਂਦੀ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5841, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.