ਬਿੱਲੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਿੱਲੀ (ਵਿ,ਇ) ਕੱਕੀਆਂ ਭੂਰੀਆਂ ਅੱਖਾਂ ਦੀ ਭਾਹ ਮਾਰਨ ਵਾਲੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3671, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਿੱਲੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਿੱਲੀ (ਨਾਂ,ਇ) 1 ਬਿੱਲੇ ਦੀ ਮਦੀਨ 2 ਤਖ਼ਤੇ ਦੀ ਘੁਮਾਉਦਾਰ ਚਿਟਕਨੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3671, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਿੱਲੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਿੱਲੀ [ਨਾਂਇ] ਇੱਕ ਜਾਨਵਰ ਦੀ ਕਿਸਮ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3663, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First