ਬੁਝਾਰਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੁਝਾਰਤ (ਨਾਂ,ਇ) ਪਹੇਲੀ; ਅੜਾਉਣੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7345, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੁਝਾਰਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੁਝਾਰਤ [ਨਾਂਇ] ਪਹੇਲੀ, ਅੜਾਉਣੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7340, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬੁਝਾਰਤ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬੁਝਾਰਤ (ਸੰ.। ਦੇਖੋ , ਬੁਝ ੩.। ਆਰੑਤ੍ਤ=ਘਬਰਾਇਆ। ਬੁਝ+ਆਰਤ=ਜਿਸ ਨੂੰ ਸਮਝਣ ਵਿਚ ਆਦਮੀ ਘਬਰਾਵੇ) ਪਹੇਲੀ, ਸਮਝੌਤੀ, ਬੁਝਾਰਤ। ਯਥਾ-‘ਦੇਇ ਬੁਝਾਰਤ ਸਾਰਤਾ’। ਦੇਂਦਾ ਹੈ ਬੁਝਾਰਤਾਂ ਤੇ ਸੈਨਤਾਂ। ਐਸੇ ਤ੍ਰੀਕੇ ਨਾਲ ਦਸਦਾ ਹੈ ਕਿ ਉਹ ਤਾਂ ਦਸਦਾ ਹੈ ਪਰ ਸਮਝਣ ਵਾਲਿਆਂ ਨੂੰ ਉਹ ਪਹੇਲੀ ਲਗਦੀ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6603, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.