ਬੁਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੁਰ [ਨਾਂਪੁ] ਕੱਪੜੇ (ਤੌਲੀਆ ਆਦਿ) ਉੱਤੇ ਉੱਠਿਆ ਨਿੱਕਾ ਲ¨; ਜੱਤ; ਕਿਸੇ ਸੰਤ ਫਕੀਰ ਆਦਿ ਵੱਲੋਂ ਚੇਲੇ ਨੂੰ ਪ੍ਰਸਾਦ ਵਜੋਂ ਦਿੱਤਾ ਆਪਣੇ ਗਲ਼ ਦਾ ਕੱਪੜਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 31641, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਬੁਰ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬੁਰ ‘ਬੁਰਾ ’ ਸ਼ਬਦ ਸੰਸਕ੍ਰਿਤ ਦੇ ‘ਬ੍ਰੂ ’ ਧਾਤੂ ਤੋਂ ਬਣਿਆ ਹੈ, ਜਿਸ ਦੇ ਅਰਥ ਹਨ ਕਹਿਣਾ। ਇਸ ਤੋਂ ਅਗੇ ਇਕ ਹੋਰ ਸ਼ਬਦ ਹੈ ‘ਬ੍ਰੂਵਿ’ ਜਿਸ ਦੇ ਅਰਥ ਹਨ ਗਲਤ ਕਹਿਣਾ, ਮਿਥਿਆ ਬੋਲਣਾ। ਸੋ ਭੈੜਾ ਬੋਲਣ ਵਾਲੇ ਨੂੰ ਬੁਰਾ ਕਿਹਾ ਜਾਂਦਾ ਹੈ। ਬੁਰਾ- ਟੂਟਿ ਪਰੀਤਿ ਗਈ ਬੁਰ ਬੋਲਿ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 31455, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First