ਬੁਲਬੁਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੁਲਬੁਲਾ (ਨਾਂ,ਪੁ) ਛਿਨ ਭੰਗਰ ਲਈ ਹਵਾ ਭਰੇ ਪਾਣੀ ਦਾ ਉੱਠਿਆ ਉਭਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2521, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੁਲਬੁਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੁਲਬੁਲਾ [ਨਾਂਪੁ] ਬੁਦਬੁਦਾ; ਪਾਣੀ ਤੋਂ ਬਣਿਆ ਫਲੂਹਾ, ਮੀਂਹ ਵਰ੍ਹਦਿਆਂ ਖੜੋਤੇ ਪਾਣੀ ਵਿੱਚ ਪਾਣੀ ਦਾ ਉਹ ਖੋਖਲਾ ਰੂਪ ਜਿਹੜਾ ਅੰਦਰ ਹਵਾ ਹੋਣ ਕਰਕੇ ਫੁਲ ਜਾਂਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2519, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.