ਬੁਖ਼ਾਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੁਖ਼ਾਰੀ ( ਨਾਂ , ਇ ) 1 ਅਨਾਜ ਰੱਖਣ ਵਾਲੀ ਭੜੋਲੀ 2 ਗੱਡੇ ਦੇ ਹੇਠਲੇ ਪਾਸੇ ਸਮਾਨ ਰੱਖਣ ਲਈ ਬਣਾਈ ਸੰਦੂਕੜੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1530, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੁਖ਼ਾਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੁਖ਼ਾਰੀ [ ਨਾਂਇ ] ਦਿਵਾਰ ਵਿੱਚ ਬਣਾਈ ਗਈ ਅੰਗੀਠੀ; ਅਨਾਜ ਆਦਿ ਰੱਖਣ ਵਾਲ਼ੀ ਭੜੋਲੀ , ਜ਼ਮੀਨ ਵਿੱਚ ਬਣਾਇਆ ਭੋਰਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1526, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.