ਬੁੱਕ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੁੱਕ (ਨਾਂ,ਪੁ) ਫ਼ੈਲ਼ਵੇਂ ਰੁਖ਼ ਦੋਵੇਂ ਹੱਥ ਮੇਲ ਕੇ ਬਣਾਈ ਡੂਨੇਂ ਵਰਗੀ ਸ਼ਕਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18261, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬੁੱਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੁੱਕ 1 [ਨਾਂਇ] ਦੋਹਾਂ ਹੱਥਾਂ ਨੂੰ ਜੋੜ ਕੇ ਬਣਿਆ ਪਿਆਲੇ ਵਰਗਾ ਰੂਪ , ਅਜਿਹੀ ਸ਼ਕਲ ਵਿੱਚ ਪੈਣ ਵਾਲ਼ੀ ਸ਼ੈਅ ਦੀ ਮਾਤਰਾ; ਬੋਰੀ 2 [ਨਾਂਪੁ] ਪੁਸਤਕ, ਕਿਤਾਬ 3 [ਵਿਸ਼ੇ] ਕੋਈ ਸੀਟ ਜਾਂ ਟਿਕਟ ਆਦਿ ਪਹਿਲਾਂ ਹੀ ਰਾਖਵੀਂ ਕਰਾਉਣ ਦਾ ਭਾਵ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18250, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
President. AmandeepSinghRai.,
( 2024/05/11 07:3542)
Please Login First