ਬੁੱਗ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੁੱਗ (ਵਿ,ਪੁ) 1 ਗਾਧ੍ਹੀ ਦਾ ਸਿਰਾ ਪੈਣ ਵਾਲਾ ਵੇਲਣੇ ਦਾ ਚੌਰਸ ਛੇਕਦਾਰ ਸਿਰ 2 ਘੱਟ ਅਕਲ ਵਾਲਾ ਬੰਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19027, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੁੱਗ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੁੱਗ [ਨਾਂਪੁ] ਉਛਾੜ , ਗਿਲਾਫ਼; ਅਕੜਾਅ ਵਾਲ਼ਾ ਮੋਟਾ ਕੱਪੜਾ [ਵਿਸ਼ੇ] ਮੂਰਖ , ਬੁੱਧੂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19023, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

ਬੰੁਗਾ


Kanwal Flora, ( 2018/05/31 08:5139)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.