ਬੂਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੂਰ (ਨਾਂ,ਪੁ) ਦਾਣਾ ਪੈਣ ਤੋਂ ਪਹਿਲਾਂ ਸਿੱਟੇ ਉੱਤੇ ਆਇਆ ਅਤੇ ਨਿੱਕ-ਅਕਾਰੀ ਅੰਬੀ ਬਣਨ ਤੋਂ ਪਹਿਲਾਂ ਨਿਸਾਰ ਰੂਪ ਵਿੱਚ ਮੌਲਿਆ ਪੋਲਾ ਦਾਣੇ ਵੱਤ ਮਾਦਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23335, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬੂਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੂਰ [ਨਾਂਪੁ] ਅੰਬ ਅਤੇ ਬੇਰੀ ਆਦਿ ਦੇ ਫਲ਼ ਬਣਨ ਤੋਂ ਪਹਿਲਾਂ ਦੀ ਅਵਸਥਾ; ਪਰਾਗ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23317, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First