ਬੂੰਦੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੂੰਦੀ (ਨਾਂ,ਇ) ਵੇਸਣ ਦਾ ਆਟਾ ਪਤਲਾ ਕਰਕੇ ਰਿਝਦੇ ਤੇਲ ਜਾਂ ਘਿਓ ਵਿੱਚ ਬੂੰਦਾਂ ਡੇਗ ਕੇ ਪਕਾਈ ਬਰੀਕ ਪਕੌੜੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15955, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬੂੰਦੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੂੰਦੀ [ਨਾਂਇ] ਵੇਸਣ ਦੀ ਛੋਟੇ ਅਤੇ ਬਰੀਕ ਆਕਾਰ ਦੀ ਮਿਠਿਆਈ; ਦਹੀਂ ਵਿੱਚ ਪਾਉਣ ਵਾਲ਼ੀ ਵੇਸਣ ਦੀ ਪਕੌੜੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15944, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First