ਬੇਈ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬੇਈ (ਸੰਖ. ਵਾ.। ਲ. ਪੰਜਾਬੀ ਬਿਅ=ਦੂਸਰਾ) ਦੂਜੀ ਵਾਰ। ਯਥਾ-‘ਬੇਈ ਪੀੜੇ ਨਾ ਹੁਟੈ ’। ਗੰਨੇ ਨੂੰ ਦੂਜੀ ਵਾਰ ਪੀੜੋ ਰਸ ਦੇਣੋਂ ਨਹੀਂ ਹਟੇਗਾ। ਅਥਵਾ ੨. ਰਸ ਗੰਨੇ ਵਿਚ ਹੀ ਹੈ, ਦੂਜੇ ਕਾਨੇ ਆਦਿ ਨੂੰ ਪੀੜੋ ਤਾਂ ਰਸ ਨਹੀਂ ਨਿਕਲੇਗਾ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3604, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First