ਬੇਜੋੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੇਜੋੜ (ਵਿ,ਪੁ) ਅਦੁਤੀ; ਲਸਾਨੀ; ਵੱਖਰੀ ਕਿਸਮ ਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2825, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੇਜੋੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੇਜੋੜ [ਵਿਸ਼ੇ] ਜਿਸ ਦਾ ਕੋਈ ਮੇਲ਼ ਨਾ ਹੋਵੇ, ਜਿਸ ਦੀ ਕੋਈ ਰੀਸ ਨਾ ਕਰ ਸਕੇ, ਲਾਸਾਨੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2815, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.