ਬੇਦਾਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੇਦਾਰ [ਵਿਸ਼ੇ] ਜਾਗਰੂਕ, ਜਾਗ੍ਰਿਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 824, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਬੇਦਾਰ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬੇਦਾਰ* (ਕ੍ਰਿ.। ਫ਼ਾਰਸੀ) ਜਾਗੋ। ਯਥਾ-‘ਦੁਨੀਆ ਹੁਸੀਆਰ ਬੇਦਾਰ ਜਾਗਤ ਮੁਸੀਅਤ ਹਉ ਰੇ ਭਾਈ ’। ਹੇ ਦੁਨੀਆ ਦੇ ਲੋਕੋ ਹੁਸ਼ਿਆਰ ਅਰ ਖਬਰਦਾਰ ਹੋ ਜਾਓ! ਕਿਉਂ ਜੋ ਤੁਸੀਂ ਜਾਗਦੇ ਹੀ ਲੁਟੇ ਜਾਂਦੇ ਹੋ।
----------
* ਬੇਦਾਰ-ਜਾਗਿਆ ਹੋਇਆ। ਤੁਕ ਵਿਚ ਬੇਦਾਰ ਹੁਕਮ ਦੇ ਭਾਵ ਵਿਚ ਹੈ, ਜਾਗ ਪਵੋ ਯਾ ਜਾਗਦੇ ਰਹੋ ਜਿਵੇਂ ਪਹਿਰੂਆ ਅਵਾਜ਼ ਦੇਂਦਾ ਹੈ, ਬੇਦਾਰ ਬੇਦਾਰ=ਜਾਗਦੇ ਰਹਿਣਾ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 788, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First