ਬੋਕਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੋਕਾ (ਨਾਂ,ਪੁ) ਪਸ਼ੂਆਂ ਦੇ ਬਲ ਦੁਆਰਾ ਭੌਣੀ ਤੋਂ ਲੱਜ ਨਾਲ ਖਿੱਚ ਕੇ ਖੂਹ ਵਿੱਚੋਂ ਪਾਣੀ ਕੱਢਣ ਲਈ ਚਮੜੇ ਦਾ ਬਣਾਇਆ ਚੌੜੇ-ਖੁਲ੍ਹੇ ਪੈਂਦੇ ਦਾ ਡੋਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4937, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬੋਕਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੋਕਾ [ਨਾਂਪੁ] ਖੂਹ ਵਿੱਚੋਂ ਪਾਣੀ ਕੱਢਣ ਵਾਲ਼ਾ ਚਮੜੇ ਦਾ ਥੈਲਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4935, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First