ਬੋਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੋਲਾ [ਨਾਂਪੁ] ਨਿਹੰਗਾਂ ਦੀ ਭਾਸ਼ਾ ਦਾ ਅੰਸ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21824, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬੋਲਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬੋਲਾ (ਸੰ.। ਦੇਖੋ , ਬੋਲ) ਬਚਨ। ਯਥਾ-‘ਹਿਦੁਸਤਾਨੁ ਸਮਾਲਸੀ ਬੋਲਾ’। ੨. (ਸੰਸਕ੍ਰਿਤ ਬਧਿਰ। ਪ੍ਰਾਕ੍ਰਿਤ ਵਹਿਰੋ। ਹਿੰਦੀ ਬਹਿਰਾ। ਪੰਜਾਬੀ ਬੋਲਾ) ਡੋਰਾ , ਜਿਸ ਨੂੰ ਕੰਨੋਂ ਅਵਾਜ਼ ਸੁਣਾਈ ਨਾ ਦੇਵੇ। ਯਥਾ-‘ਬੋਲਾ ਜੇ ਸਮਝਾਈਐ ਪੜੀਅਹਿ ਸਿੰਮ੍ਰਿਤਿ ਪਾਠ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 21653, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.