ਬ੍ਰਹਸਪਤੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬ੍ਰਹਸਪਤੀ (ਨਾਂ,ਪੁ) 1 ਦੇਵਤਿਆਂ ਦਾ ਗੁਰੂ 2 ਇੱਕ ਤਾਰੇ ਅਤੇ ਨਛੱਤਰ ਦਾ ਨਾਂ 3 ਵੀਰਵਾਰ ਦਾ ਦਿਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 971, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬ੍ਰਹਸਪਤੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬ੍ਰਹਸਪਤੀ [ਨਾਂਪੁ] ਸੂਰਜ ਦਾ ਸਭ ਤੋਂ ਵੱਡਾ ਗ੍ਰਹਿ ਜੋ ਮੰਗਲ ਅਤੇ ਸਨਿੱਚਰ ਵਿਚਾਲ਼ੇ ਸਥਿਤ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 969, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First