ਬਜ਼ਾਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਜ਼ਾਰ (ਨਾਂ,ਪੁ) ਚੀਜ਼ਾਂ ਵੇਚਣ ਵਾਲੀਆਂ ਦੁਕਾਨਾਂ ਵਾਲਾ ਥਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9470, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਜ਼ਾਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਜ਼ਾਰ [ਨਾਂਪੁ] ਉਹ ਥਾਂ ਜਿੱਥੇ ਵਿਕਣ ਵਾਲ਼ੀਆਂ ਚੀਜ਼ਾਂ ਦੀਆਂ ਦੁਕਾਨਾਂ ਹੋਣ, ਮਾਰਕਿਟ, ਮੰਡੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9461, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Manjinder Singh,
( 2018/07/16 09:1355)
Please Login First