ਬੰਗਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੰਗਲਾ ( ਨਾਂ , ਪੁ ) 1 ਨੈਣ ਵੱਲੋਂ ਵਿਆਹ ਸਮੇਂ ਲਾੜੀ ਦੇ ਸਿਰ ਦੇ ਵਾਲਾਂ ਦੀ ਕੀਤੀ ਜਾਣ ਵਾਲੀ ਇੱਕ ਪ੍ਰਕਾਰ ਦੀ ਗੁੰਦਾਈ 2 ਨਹਿਰੀ ਵਿਸ਼ਰਾਮ ਘਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4447, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੰਗਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੰਗਲਾ 1 [ ਨਿਇ ] ਬੰਗਾਲੀ ਲੋਕਾਂ ਦੀ ਭਾਸ਼ਾ 2 [ ਨਾਂਪੁ ] ਬਹੁਤ ਵੱਡਾ ਘਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4438, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.