ਬੰਦਗੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੰਦਗੀ ( ਨਾਂ , ਇ ) ਭਗਤੀ; ਉਪਾਸਨਾ; ਇਬਾਦਤ; ਸਿਮਰਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2430, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੰਦਗੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੰਦਗੀ [ ਨਾਂਇ ] ਪੂਜਾ , ਇਬਾਦਤ , ਭਗਤੀ; ਗ਼ੁਲਾਮੀ , ਦਾਸਤਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2422, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬੰਦਗੀ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਬੰਦਗੀ : ਫ਼ਾਰਸੀ ਭਾਸ਼ਾ ਦੇ ਇਸ ਸ਼ਬਦ ਦਾ ਅਰਥ ਹੈ ਪ੍ਰਣਾਮ , ਨਮਸਕਾਰ । ਪਰ ਚੂੰਕਿ ਇਹ ਪ੍ਰਣਾਮ ਪਰਮ-ਸੱਤਾ ਪ੍ਰਤਿ ਹੈ , ਇਸ ਲਈ ਇਸ ਤੋਂ ਭਾਵ ਸੇਵਾ ਜਾਂ ਭਗਤੀ ਵੀ ਲਿਆ ਜਾਣ ਲਗ ਪਿਆ । ਬਾਬਾ ਫ਼ਰੀਦ ਨੇ ਪਰਮਾਤਮਾ ਤੋਂ ‘ ਬੰਦਗੀ’ ( ਭਗਤੀ ) ਦੀ ਖ਼ੈਰ ਮੰਗੀ ਸੀ— ਸੇਖ ਫਰੀਦੈ ਖੈਰ ਦੀਜੈ ਬੰਦਗੀ ਸਿੱਖਾਂ ਦੀ ਅਧਿਆਤਮਿਕ ਸ਼ਬਦਾਵਲੀ ਵਿਚ ਇਸ ਨੂੰ ਗ੍ਰਹਿਣ ਕਰ ਲਿਆ ਗਿਆ ਹੈ ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2168, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਬੰਦਗੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬੰਦਗੀ ( ਭਾ. ਸੰ. । ਫ਼ਾਰਸੀ ) ਤਾਬੇਦਾਰੀ , ਦਾਸਾ ਭਾਵ , ਭਗਤੀ । ਯਥਾ-‘ ਬੰਦੇ ਬੰਦਗੀ ਇਕਤੀਆਰ’ । ਤਥਾ-‘ ਬੰਦਗੀ ਅਲਹ ਆਲਾ ਹੁਜਰਾ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2168, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.