ਬੰਦਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੰਦਾ (ਨਾਂ,ਪੁ) ਮਨੁੱਖ; ਪੰਜ ਭੌਤਿਕ ਤੱਤਾਂ ਦਾ ਸੁਆਮੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15735, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬੰਦਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੰਦਾ [ਨਾਂਪੁ] ਆਦਮੀ, ਮਨੁੱਖ, ਇਨਸਾਨ, ਪੁਰਸ਼ , ਮਾਨਸ, ਵਿਅਕਤੀ : ਨੌਕਰ, ਦਾਸ, ਸੇਵਕ, ਸੇਵਾਦਾਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15730, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਬੰਦਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬੰਦਾ (ਸੰ.। ਸੰਸਕ੍ਰਿਤ ਬੰਦਿ: = ਕੈਦੀ। ਫ਼ਾਰਸੀ ਬੰਦਹ) ਦਾਸ। ਯਥਾ-‘ਮੈ ਬੰਦਾ ਬੈ ਖਰੀਦੁ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 15442, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First