ਬੰਦੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੰਦੀ (ਨਾਂ,ਪੁ) 1 ਕੈਦਖਾਨੇ ਵਿੱਚ ਬੰਦ ਕੀਤਾ ਹੋਇਆ 2 ਗੋਲੀ; ਟਹਿਲਣ; ਦਾਸੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16009, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੰਦੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੰਦੀ [ਨਾਂਪੁ] ਕੈਦੀ, ਬੰਦੀਵਾਨ [ਨਾਂਇ] ਔਰਤ; ਨੌਕਰਾਣੀ, ਸੇਵਕਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15998, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬੰਦੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬੰਦੀ (ਸੰ.। ਫ਼ਾਰਸੀ ਪੰਜਾਬੀ ਬੰਦ+ਈ=ਕੈਦ ਦੀ ਦਸ਼ਾ) ੧. ਕੈਦ , ਬੰਦਸ਼, ਬੱਝਣਾ।          ਦੇਖੋ , ‘ਬੰਦੀ ਛੋੜੁ ,‘ਬੰਦੀ ਖਾਨਾ

‘ਬੰਦੀ ਮੋਚ

੨. ਬੰਦਗੀ। ਯਥਾ-‘ਬੰਦੀ ਅੰਦਰਿ ਸਿਫਤਿ ਕਰਾਏ ਤਾ ਕਉ ਕਹੀਐ ਬੰਦਾ ’। ਤਥਾ-‘ਬੰਦੇ ਸੇ ਜਿ ਪਵਹਿ ਵਿਚਿ ਬੰਦੀ’।

੩. (ਸੰ.। ਫ਼ਾਰਸੀ ਬੰਦੀ=ਕੈਦੀ) ਦਾਸੀ , ਟਹਿਲਣ। ਯਥਾ-‘ਹਉ ਬੰਦੀ ਪ੍ਰਿਅ ਖਿਜਮਤਦਾਰ’।

੪. ਟਹਿਲਣ ਭਾਵ ਮਾਇਆ (ਉਪਰਲੀ ਤੁਕ ਦਾ ਅਰਥ) ਜੋ ਮਾਇਆ ਵਿੱਚ ਰਹਿ ਕੇ ਸਿਫਤ ਕਰੇ , ਉਸ ਨੂੰ ਬੰਦਾ ਕਹੀਦਾ ਹੈ। ਅਥਵਾ (ਬੰਦੀ) ਦਾਸਾ-ਭਗਤੀ ਵਿਖੇ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 15791, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.