ਬੰਦੀਛੋੜ ਸਰੋਤ : 
    
      ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਬੰਦੀਛੋੜ [ਵਿਸ਼ੇ] ਕੈਦ  ਤੋਂ ਛੁਡਾਉਣ ਵਾਲ਼ਾ; ਛੇਵੇਂ ਗੁਰੂ  ਸ੍ਰੀ ਗੁਰੂ ਹਰਗੋਬਿੰਦ ਸਾਹਿਬ
    
      
      
      
         ਲੇਖਕ : ਡਾ. ਜੋਗਾ ਸਿੰਘ (ਸੰਪ.), 
        ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2799, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
      
      
   
   
      ਬੰਦੀਛੋੜ ਸਰੋਤ : 
    
      ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
      
           
     
      
      
      
        ਬੰਦੀਛੋੜ: ਗੁਰੂ  ਹਰਿਗੋਬਿੰਦ ਸਾਹਿਬ ਦਾ ਇਕ ਗੁਣਵਾਚਕ ਨਾਂ, ਜੋ  ਗਵਾਲੀਅਰ  ਦੇ ਕਿਲ੍ਹੇ ਵਿਚ ਬੰਦ  52 ਹਿੰਦੂ  ਰਾਜਿਆਂ ਨੂੰ ਆਪਣੇ ਨਾਲ  ਮੁਕਤ  ਕਰਾਉਣ ਕਰਕੇ ਪ੍ਰਚਲਿਤ ਹੋਇਆ। ਵੇਖੋ ‘ਹਰਿਗੋਬਿੰਦ, ਗੁਰੂ’।
    
      
      
      
         ਲੇਖਕ : ਡਾ. ਰਤਨ ਸਿੰਘ ਜੱਗੀ, 
        ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2746, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First