ਬੱਕਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੱਕਰਾ (ਨਾਂ,ਪੁ) ਠੋਡੀ ’ਤੇ ਥੋੜ੍ਹੇ ਜਿਹੇ ਵਾਲਾਂ ਦੀ ਦਿੱਖ ਅਤੇ ਪੱਤੇ ਝਾੜੀਆਂ ਆਦਿ ਖਾ ਕੇ ਪਲਣ ਵਾਲਾ ਚੁਪਾਇਆ ਪਾਲਤੂ ਜਾਨਵਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7342, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੱਕਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੱਕਰਾ [ਨਾਂਪੁ] ਦੋ ਸਿੰਗਾਂ ਅਤੇ ਦਾੜ੍ਹੀ ਵਾਲ਼ਾ ਛੋਟੇ ਕੱਦ ਦਾ ਛੋਹਲਾ ਪਾਲਤੂ ਚੌਪਾਇਆ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7336, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.