ਬੱਕੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੱਕੀ (ਨਾਂ,ਇ) 1 ਮਿਰਜੇ ਦੀ ਘੋੜੀ ਦਾ ਨਾਂ 2 ਛੋਟੀ ਹਿਰਨੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10095, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬੱਕੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੱਕੀ [ਨਾਂਇ] ਮਿਰਜ਼ਾ-ਸਾਹਿਬਾਂ ਕਿੱਸੇ ਦੇ ਨਾਇਕ ਮਿਰਜ਼ੇ ਦੀ ਘੋੜੀ , ਨਿੱਕੇ ਕੱਦ ਦੀ ਤੇਜ਼ ਦੌੜਨ ਵਾਲ਼ੀ ਘੋੜੀ; ਛੋਟੀ ਹਿਰਨੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10085, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First