ਬੱਬਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੱਬਰ ( ਨਾਂ , ਪੁ ) 1 ਮਿੱਟੀ ਦੇ ਭਾਂਡੇ ਦਾ ਟੁੱਟਿਆ ਵੱਡਾ ਖ਼ਮਦਾਰ ਟੁੱਕੜਾ 2 ਛਾਤੀ ਦੀ ਖ਼ਮਦਾਰ ਹੱਡੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1459, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੱਬਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੱਬਰ [ ਨਾਂਪੁ ] ਮਿੱਟੀ ਦੇ ਟੁੱਟੇ ਭਾਂਡੇ ਦਾ ਵੱਡਾ ਟੋਟਾ , ਠੀਕਰਾ; ਛਾਤੀ ਦੀਆਂ ਪਸਲੀਆਂ ਦਾ ਢਾਂਚਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1451, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.