ਬੱਸ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੱਸ (ਨਾਂ,ਇ) ਡੀਜ਼ਲ ਆਦਿ ਨਾਲ ਸੜਕਾਂ ’ਤੇ ਚੱਲਣ ਅਤੇ ਸੁਆਰੀਆਂ ਨੂੰ ਇੱਕ ਤੋਂ ਦੂਜੀ ਥਾਂ ਲੈ ਕੇ ਜਾਣ ਵਾਲੀ ਗੱਡੀ; ਲਾਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 24345, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੱਸ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੱਸ 1 [ਨਾਂਇ] ਮੁਸਾਫ਼ਰ ਢੋਣ ਵਾਲ਼ੀ ਵੱਡੀ ਮੋਟਰ-ਗੱਡੀ 2 [ਵਿਸ਼ੇ] ਬਹੁਤ, ਕਾਫ਼ੀ (ਕਿਸੇ ਕੰਮ ਤੋਂ ਰੋਕਣ ਦਾ ਬੋਲ); ਖ਼ਤਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 24337, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.