ਭਬਕਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭਬਕਾ ( ਨਾਂ , ਪੁ ) ਅਰਕ ਆਦਿ ਕੱਢਣ ਦਾ ਯੰਤਰ; ਦੁੱਧ ਆਦਿ ਮਿਣ ਕੇ ਦੇਣ ਦਾ ਬਰਤਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 836, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭਬਕਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭਬਕਾ 1 [ ਨਾਂਪੁ ] ਧਮਕੀ , ਡਰਾਵਾ , ਦਬਕਾ , ਘੁਰਕੀ 2 [ ਨਾਂਪੁ ] ਦੁੱਧ ਆਦਿ ਮਿਣਨ ਵਾਲ਼ਾ ਭਾਂਡਾ/ਬਰਤਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 833, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.