ਭਬੂਕਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭਬੂਕਾ (ਨਾਂ,ਪੁ) ਇੱਕੋ ਵੇਰ ਉੱਚਾ ਹੋ ਕੇ ਪਾਸੇ ਵੱਲ ਫੈਲਿਆ ਭਾਂਬੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2886, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭਬੂਕਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭਬੂਕਾ [ਨਾਂਪੁ] ਅੱਗ ਦੀ ਲਾਟ , ਇੱਕਦਮ ਉੱਠੀ ਲਾਟ, ਭਾਂਬੜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2879, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.