ਭਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭਰ [ਵਿਸ਼ੇ] ਪੂਰਾ (ਸਾਲ ਭਰ), ਸਿਖ਼ਰ ਤੇ ਪੁੱਜਿਆ (ਭਰ ਜੋਬਨ), ਕੁ (ਰਤੀ ਭਰ, ਪਲ ਭਰ)


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25903, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਭਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਭਰ ਸੰਸਕ੍ਰਿਤ ਭਰ। ਧਾਰਨ ਕਰਨ ਵਾਲਾ, ਦੇਣ ਵਾਲਾ ਬੋਝ, ਭਾਰ ; ਵਡੀ ਸੰਖਿਆ, ਵਡਾ ਮਾਪ, ਸਮੁਚ, ਸੰਗ੍ਰਹਿ, ਅਧਿਕਤਾ ਭਾਵ ਪੂਰਿਤ ਹੋਣਾ/ ਭਰੇ ਜਾਣਾ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 25791, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.