ਭਰੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭਰੀ (ਨਾਂ,ਇ) ਰੱਸੀ, ਸੁੱਬ, ਜਾਂ ਬੇੜ ਆਦਿ ਨਾਲ ਬੰਨ੍ਹੀ ਇੱਕ ਬੰਦੇ ਦੇ ਸਿਰ ’ਤੇ ਚੁੱਕੀ ਜਾਣ ਵਾਲੀ ਫ਼ਸਲ ਦੀ ਮਿਕਦਾਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14760, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਭਰੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਭਰੀ (ਸੰ.। ਸੰਸਕ੍ਰਿਤ ਭਾਰ। ਪੰਜਾਬੀ ਭਰੀ=ਪੰਡ) ੧. ਪੱਠਿਆਂ ਦੀ ਪੰਡ ।
੨. ਬੋਝ, ਭਾਰ। ਯਥਾ-‘ਨਾਨਕ ਕਾਟਿ ਭਰੰਮ ਭਰੀ’।
੩. (ਕ੍ਰਿ.) ਪੂਰਨ ਹੋਈ, ਸਿਰੇ ਚੜ੍ਹੀ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 14469, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First