ਭਰੂਣ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Foetus _ ਭਰੂਣ : ਗਰਭ ਦੇ ਦੂਜੇ ਮਹੀਨੇ ਤੋਂ ਬਾਦ ਮਾਂ ਦੇ ਪੇਟ ਵਿਚ ਵਿਕਸਿਤ ਹੋ ਰਹੇ ਉਸ ਮਾਦੇ ਅਤੇ ਜੇ ਕਹਿ ਲਿਆ ਜਾਵੇ ਤਾਂ ਆਤਮਾ ਦੇ ਅੰਸ਼ ਸਹਿਤ , ਨੂੰ ਭਰੂਣ ਕਿਹਾ ਜਾਂਦਾ ਹੈ ਅਤੇ ਇਹ ਲਫ਼ਜ਼ ਸਭ ਥਣਦਾਰ ਪ੍ਰਾਣੀਆਂ ਦੇ ਪ੍ਰਸੰਗ ਵਿਚ ਵਰਤਿਆ ਜਾਂਦਾ ਹੈ ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1139, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.