ਭਲਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭਲਾ [ਵਿਸ਼ੇ] ਚੰਗਾ, ਵਧੀਆ, ਸਾਊ [ਨਾਂਪੁ] ਉਪਕਾਰ [ਨਾਂਇ] ਨੇਕੀ [ਨਾਂਪੁ] ਲਾਭ , ਫ਼ਾਇਦਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18416, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਭਲਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਭਲਾ (ਸੰ.। ਦੇਖੋ , ਭਲ) ੧. ਚੰਗਾ , ਸ੍ਰੇਸ਼ਟ, ਭਲਿਆਈ, ਭਲੀ ਸ਼ੈ। ਯਥਾ-‘ਸਤਿਗੁਰ ਕੈ ਆਖਿਐ ਜੋ ਚਲੈ ਸੋ ਸਤਿ ਪੁਰਖੁ ਭਲ ਭਲਾ’।
੨. (ਸੰ.। ਸੰਸਕ੍ਰਿਤ ਭਲੑਲ। ਪੰਜਾਬੀ ਭਾਲ=ਨੇਜਾ) ਨੇਜ਼ਾ। ਯਥਾ-‘ਨਿਤ ਦੇਵਹਿ ਭਲਾ’। ਤੁਕ ਦਾ ਅਰਥ ਬਣੇਗਾ- ਇਸਤ੍ਰੀ ਕੁਬਚਨ ਦੇ ਨੇਜ਼ੇ ਪਤੀ ਨੂੰ ਮਾਰਦੀ ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 18291, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First