ਭਵਿੱਖਬਾਣੀ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Prediction ( ਪਰਿਡਿਕਸ਼ਨ ) ਭਵਿੱਖਬਾਣੀ : ( i ) ਭੂਤਕਾਲ ਅਤੇ ਵਰਤਮਾਨ ਦੀ ਕਿਸੇ ਘਟਨਾ ਵਾਪਰਨ ਸੰਬੰਧੀ ਦਸ਼ਾਵਾਂ ਦੇ ਅੰਕੜਿਆਂ ਅਤੇ ਉਹਨਾਂ ਦੇ ਵਿਸ਼ਲੇਸ਼ਣ ਦੁਆਰਾ ਭਵਿੱਖ ਵਿੱਚ ਅਜਿਹੀ ਘਟਨਾ ਵਾਪਰਨ ਸੰਬੰਧੀ ਅੰਦਾਜ਼ੇ ਲਾ ਕੇ ਭਵਿੱਖਬਾਣੀ ਕਰਨੀ । ( ii ) ਅੰਦਾਜ਼ਤ ਸਮੀਕਰਨ ਦੇ ਬਣਾਉਣ ਵਿੱਚ ਇਕ ਪ੍ਰੇਖਣਤਾ ਲਈ ਅਨੁਮਾਨ ਜਾਂ ਉਮੀਦਤ ਮੁੱਲ ਦਾ ਪੈਦਾ ਕਰਨਾ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1594, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਭਵਿੱਖਬਾਣੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭਵਿੱਖਬਾਣੀ [ ਨਾਂਇ ] ਆਉਣ ਵਾਲ਼ੇ ਸਮੇਂ ਬਾਰੇ ਪਹਿਲਾਂ ਹੀ ਦਿੱਤੀ ਜਾਣ ਵਾਲ਼ੀ ਜਾਣਕਾਰੀ , ਪੇਸ਼ੀਨਗੋਈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1588, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.