ਭਸਮ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭਸਮ (ਨਾਂ,ਇ) ਦਵਾਈ ਲਈ ਧਾਤ ਨੂੰ ਵਿਧੀਵਤ ਢੰਗ ਨਾਲ ਮਾਰ ਕੇ ਕੀਤੀ ਸੁਆਹ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3113, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਭਸਮ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭਸਮ [ਨਾਂਇ] ਸੁਆਹ , ਰਾਖ [ਵਿਸ਼ੇ] ਤਬਾਹ, ਖ਼ਤਮ; ਸੁਆਹ ਹੋਇਆ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3101, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਭਸਮ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਭਸਮ (ਸੰ.। ਸੰਸਕ੍ਰਿਤ ਭਸਮਨੑ) ੧. ਬਿਭੂਤ। ਸ੍ਵਾਹ।
੨. ਭਸਮ (ਲਗਾ ਕੇ)। ਯਥਾ-‘ਮਤੁ ਭਸਮ ਅੰਧੂਲੇ ਗਰਬਿ ਜਾਹਿ’। ਹੇ ਅੰਨ੍ਹੇ ਭਸਮ ਲਗਾ ਕੇ ਗਰਬ ਨ ਕਰ ਕਿ ਮੈਂ ਨੰਗਾ ਰਹਿੰਦਾ ਹਾਂ। ੨. ਚਰਣ ਧੂੜ। ਯਥਾ-‘ਸਤਿਗੁਰ ਭਸਮ ਲਗਾਵੈਗੋ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2899, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First