ਭਸਮਾਧਾਰੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਭਸਮਾਧਾਰੀ ਸੰਸਕ੍ਰਿਤ ਭਸੑਮਨੑ+ਧਾਰਿਨੑ। ਰਾਖ ਧਾਰਨ ਕਰਨ ਵਾਲਾ, ਮਿਟੀ ਹੋ ਜਾਣ ਵਾਲਾ, ਨਾਸ਼ਵੰਤ- ਖੰਡ ਬ੍ਰਹਮੰਡ ਮਹਿ ਸਿੰਙੀ ਮੇਰਾ ਬਟੂਆ ਸਭੁ ਜਗੁ ਭਸਮਾਧਾਰੀ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 103, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First