ਭਾਅ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭਾਅ (ਨਾਂ,ਪੁ) 1 ਮੁੱਲ; ਦਰ 2 ਆਦਰ ਸਤਿਕਾਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4644, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਭਾਅ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭਾਅ 1 [ਨਾਂਪੁ] ਭਰਾ , ਭਾਈ 2 [ਨਾਂਪੁ] ਦਰ , ਨਿਰਖ਼, (ਇਕਾਈ ਦਾ) ਮੁੱਲ; ਲਾਭ , ਫ਼ਾਇਦਾ 3 [ਨਾਂਪੁ] ਆਦਰ , ਸਤਿਕਾਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4634, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First